Thursday, December 14, 2017

ਭਲਕੇ ਖ਼ਾਲੀ ਪੀਪੇ ਖੜਕਾ ਕੇ ਦਰਜਾ ਚਾਰ ਕਰਮਚਾਰੀ ਕਰਨਗੇ ਰੈਲੀ

ਸੰਗਰੂਰ, 14 ਦਸੰਬਰ ( ਸਪਨਾ ਰਾਣੀ) ਦੀ ਕਲਾਸ ਫੋਰ ਗੌਰਮਿੰਟ ਇੰਪ: ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ \'ਚ ਪੰਜਾਬ ਸਰਕਾਰ ਵਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਉਣ ਲਈ 15 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ਰੋਸ ਰੈਲੀ ਖ਼ਾਲੀ ਪੀਪੇ ਖੜਕਾ ਕੇ ਕੀਤੀ ਜਾਵੇਗੀ ਤਾਂ ਕਿ ਸੁੱਤੀ ਪਈ ਕੈਪ

Read Full Story: http://www.punjabinfoline.com/story/28531