Tuesday, December 5, 2017

ਸਰਕਾਰੀ ਹਾਈ ਸਕੂਲ ਪਿੰਡ ਪੁੰਨਾਂਵਾਲ ਵਿਖੇ ਸਾਇੰਸ ਮੇਲਾ ਲਗਾਇਆ

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਸਰਕਾਰੀ ਹਾਈ ਸਕੂਲ ਪਿੰਡ ਪੁੰਨਾਂਵਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁੱਖੀ ਸ੍ਰੀ ਹਰਜਿੰਦਰ ਸਿੰਘ ਅਤੇ ਸਾਇੰਸ ਟੀਚਰ ਸ੍ਰੀਮਤੀ ਮੀਨੂੰ ਗੁਪਤਾ ਅਤੇ ਦਿਪਤੀ ਜੈਨ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਛੇਵੀਂ ਤੋਂ ਲੈ ਕੇ ਅਠੱਵੀਂ ਕਲਾਸ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਸਾਇੰਸ ਸੁਪਰਵ�

Read Full Story: http://www.punjabinfoline.com/story/28501