Monday, December 18, 2017

ਕਿਸਾਨ ਯੂਨੀਅਨ ਰਾਜੇਵਾਲ ਦੀ ਸਾਂਝੀ ਮੀਟਿੰਗ ਹੋਈ

ਧੂਰੀ,18 ਦਸੰਬਰ (ਮਹੇਸ ਜਿੰਦਲ) ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਸਾਂਝੀ ਮੀਟਿੰਗ ਸੂਬਾ ਸੱਕਤਰ ਨਰੰਜਨ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਨਿਸਾਨਦੇਹੀ ਦੇ ਫੈਸਲੇ ਨੂੰ ਵਾਪਿਸ ਲਿਆ ਜਾਵੇ। ਅਤੇ ਜਨਰਲ ਸੱਕਤਰ ਕਰਮਜੀਤ ਸਿੰਘ ਅਲਾਲ ਨੇ ਕਿਹਾ ਕਿ ਸਰਕਾਰ ਨੇ ਜਮੀਨਾਂ ਦੀ ਨਿਸਾਨਦੇਹੀ ਕਰਵਾਉਣ ਤੇ 5 ਏਕੜ ਤੋਂ 500 ਰ�

Read Full Story: http://www.punjabinfoline.com/story/28541