Monday, December 4, 2017

ਕੈਮਿਸਟ ਐਸੋਸੀਏਸ਼ਨ ਦੀ ਬੈਠਕ ਵਿਚ ਲਏ ਮਹੱਤਵਪੂਰਨ ਫ਼ੈਸਲੇ

ਸੰਗਰੂਰ,04 ਦਸੰਬਰ (ਸਪਨਾ ਰਾਣੀ) ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜੈਕਟਿਵ ਕਮੇਟੀ ਦੀ ਬੈਠਕ ਵਿਚ ਕੈਮਿਸਟਾਂ ਦੀ ਭਲਾਈ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸ੍ਰੀ ਪ੍ਰੇਮ ਗਰਗ ਅਤੇ ਸੈਕਟਰੀ ਪੰਕਜ ਗੁਪਤਾ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਇਜਲਾਸ ਜਨਵਰੀ ਦੇ ਪਹਿਲੇ ਹਫ਼ਤੇ ਕਰਵਾਇਆ ਜਾਵੇਗਾ | ਕੈਮਿਸਟਾਂ ਦੀ ਸਹੂਲਤ ਐਸੋਸੀਏਸ਼ਨ ਦੀ ਵੈਬਸਾਇਟ ਅਤੇ ਡ�

Read Full Story: http://www.punjabinfoline.com/story/28495