Tuesday, January 23, 2018

ਐਸ.ਟੀ.ਐਫ ਟੀਮ ਸੰਗਰੂਰ ਪੁਲਿਸ ਵੱਲੋਂ 10 ਗ੍ਰਾਮ ਸਮੈਕ ਸਮੇਤ ਇੱਕ ਕਾਬੂ

ਧੂਰੀ 23 ਜਨਵਰੀ (ਮਹੇਸ਼ ਜਿੰਦਲ) ਜ੍ਹਿਲਾ ਮੁੱਖੀ ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਸ੍ਰੀ ਸੰਦੀਪ ਵਡੇਰਾ ਡੀ.ਐਸ.ਪੀ ਸਬ ਡਵੀਜਨ ਸੰਗਰੂਰ ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਦੇ ਇੰਨਚਾਰਜ ਰਵਿੰਦਰ ਭੱਲਾ ਦੀ ਅਗਵਾਈ 'ਚ 10 ਗ�

Read Full Story: http://www.punjabinfoline.com/story/28701