ਰਾਮਾਂ ਮੰਡੀ,10 ਜਨਵਰੀ(ਤਰਸੇਮ ਸਿੰਘ ਬੁੱਟਰ) ਇੱਥੋਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ(ਬਠਿੰਡਾ) ਵੱਲੋਂ ਸ: ਜਗਜੀਤ ਸਿੰਘ ਮਾਨ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਠਿੰਡਾ ਦੀ ਦਿਸ਼ਾ-ਨਿਰਦੇਸ਼ਨਾਂ \'ਚ ਮਾਲਵਾ ਵੈੱਲਫੇਅਰ ਕਲੱਬ ਵੱਲੋੰ ਦੋ ਰੋਜ਼ਾ ਖੇਡ ਟੂਰਨਾਮੈਂਟ 12 ਤੇ 13 ਜਨਵਰੀ ਨੂੰ ਪਿੰਡ \'ਚ ਕਰਵਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਗੁਰਮ�