ਧੂਰੀ 16 ਜਨਵਰੀ (ਮਹੇਸ਼ ਜਿੰਦਲ) ਪਿਛਲੇ ਸਮੇਂ ਕਿਸਾਨਾਂ ਨਾਲ ਕਥਿਤ ਤੌਰ 'ਤੇ ਠੱਗੀ ਮਾਰ ਕੇ ਭਗੌੜਾ ਹੋਏ ਆੜਤੀਏ ਨੂੰ ਵੇਚੀ ਜੀਰੀ ਦੀ ਕਿਸਾਨਾਂ ਨੂੰ ਰਹਿੰਦੀ ਪੈਮੇਂਟ ਕਰੀਬ 13 ਲੱਖ 85 ਹਜਾਰ ਰੂਪਏ ਦੇ ਚੈਕ ਅੱਜ ਸਬੰਧਤ ਕਿਸਾਨਾਂ ਨੂੰ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਘਰ ਵਿਖੇ ਤਕਸੀਮ ਕੀਤੇ ਮਾਰਕਫੈਡ ਦੇ ਬਰਾਂਚ ਮੈਨੇਂਜਰ ਮਹਿੰਦਰ ਸਿੰਘ ਚੰਗਾਲ ਦੀ ਹਾਜਰੀ 'ਚ ਵਿਧਾਇਕ ਦਲਵੀਰ �