Friday, January 19, 2018

ਅਕਾਲੀ-ਭਾਜਪਾ ਗੱਠਜੋੜ ਲੋਕ ਸਭਾ ਚੋਣਾਂ ਦੌਰਾਨ 13 ਹਲਕਿਆਂ 'ਤੇ ਜਿੱਤ ਦਰਜ ਕਰੇਗਾ-ਗਰਗ

ਸੰਗਰੂਰ, 18 ਜਨਵਰੀ ( ਸਪਨਾ ਰਾਣੀ) ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਲਲਿਤ ਕੁਮਾਰ ਗਰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫ਼ਰੰਟ \'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਜਪਾ ਵਲੋਂ ਜ਼ਿਲ੍ਹਾ ਹੈੱਡ-ਕੁਆਰਟਰਾਂ \'ਤੇ ਦਿੱਤੇ ਧਰਨਿਆਂ ਵਿਚ ਜਨਤਾ ਦਾ ਮਿਲਿਆ ਸਮਰਥਨ ਇਸ ਗੱਲ ਦਾ ਸਪਸ਼ਟ ਸਬੂਤ ਹੈ ਕ

Read Full Story: http://www.punjabinfoline.com/story/28682