ਧੂਰੀ,10 ਜਨਵਰੀ (ਮਹੇਸ਼ ਜਿੰਦਲ) ਪੁਲਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਚਾਈਨੀਜ਼ ਡੋਰ ਵੇਚਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ ਵੱਲੋਂ ਕ੍ਰਾਂਤੀ ਚੌਕ ਵਿਖੇ ਲਾਏ ਗਏ ਨਾਕੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਵਾਲਮੀਕਿ ਚੌਕ ਕੋਲ ਦੋ ਵਿਅਕਤੀ ਪਾਬੰਦੀਸ਼ੁਦਾ ਚਾਈਨੀਜ਼ ਡੋਰ ਨੂੰ ਭਾਰ�