Tuesday, January 16, 2018

ਐਸ.ਟੀ.ਐਫ ਟੀਮ ਸੰਗਰੂਰ ਪੁਲਿਸ ਵੱਲੋਂ 20 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਧੂਰੀ,16 ਜਨਵਰੀ (ਮਹੇਸ਼ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਪੁਲਿਸ ਵੱਲੋਂ 3 ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਿਤਾ।

Read Full Story: http://www.punjabinfoline.com/story/28662