Sunday, January 14, 2018

21 ਲੜਕੀਆਂ “ਧੀ ਪੰਜਾਬ ਦੀ” ਐਵਾਰਡ ਨਾਲ ਸਨਮਾਨਤ

ਧੂਰੀ 13 ਜਨਵਰੀ (ਮਹੇਸ਼ ਜਿੰਦਲ) ਮਾਲਵਾ ਫਰੈਂਡਜ਼ ਵੈਲਫੇਅਰ ਸੁਸਾਇਟੀ ਧੂਰੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਵਿਸ਼ਵ ਧੀ ਦਿਵਸ ਨੂੰ ਸਮਰਪਿਤ ਸਥਾਨਕ ਸੰਗਰੂਰ ਵਾਲੀ ਕੋਠੀ ਦੇ ਮੈਦਾਨ ਵਿੱਚ ਬਹੁਤ ਹੀ ਪ੍ਰਭਾਵਸ਼ਾਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਪੰਜਾਬ ਦੇ ਵੱਖ ਵੱਖ ਖੇਤਰਾਂ ਦੇ ਵਿੱਚ ਮੀਲ ਪੱਥਰ ਸਾਬਿਤ ਕਰਨ ਵਾਲੀਆਂ 21 ਹੋਣਹਾਰ ਧੀਆਂ ਨੂੰ "ਧੀ ਪੰਜਾਬ ਦੀ" ਐਵਾਰਡ ਨ

Read Full Story: http://www.punjabinfoline.com/story/28645