Saturday, January 13, 2018

ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਹੋਈ, ਬਲਾਕ ਪੱਧਰੀ ਕਾਨਫਰੰਸ 22 ਜਨਵਰੀ ਨੂੰ

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇੱਕ ਬਲਾਕ ਪੱਧਰੀ ਮੀਟਿੰਗ ਬਲਾਕ ਖਜਾਨਚੀ ਗੁਰਜੰਟ ਸਿੰਘ ਸ਼ੇਖਪੁਰਾ ਦੀ ਅਗਵਾਈ ਹੇਠ ਪਿੰਡ ਮਲਕਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਿਲਾ ਸਹਾਇਕ ਸੱਕਤਰ ਯੋਧਾ ਸਿੰਘ ਨੰਗਲਾ ਨੇ ਵਿਸ਼ੇਸ ਤੌਰ \'ਤੇ ਸ਼ਮੂਲੀਅਤ ਕੀਤੀ। ਮੀਟ�

Read Full Story: http://www.punjabinfoline.com/story/28643