Wednesday, January 24, 2018

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਦੂਜੀ ਕਨਵੋਕੇਸ਼ਨ 28 ਜਨਵਰੀ ਨੂੰ

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਦੂਜੀ ਕਨਵੋਕੇਸ਼ਨ 28 ਜਨਵਰੀ ਨੂੰ ਆਯੋਜਤ ਕੀਤੀ ਜਾ ਰਹੀ ਹੈ। ਇਸ ਡਿਗਰੀ ਵੰਡ ਸਮਾਰੋਹ ਵਿੱਚ ਖੇਤੀਬਾੜੀ ਸਿੱਖਿਆ ਖੇਤਰ ਦੀ ਜਾਨੀ ਮਾਨੀ ਹਸਤੀ ਅਤੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਕੁਲਪਤੀ ਡਾ. ਸਰਦਾਰਾ ਸਿੰਘ ਜੌਹਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਮੁੱਚੇ ਪ੍ਰੋਗਰਾਮ ਦੀ ਪ੍ਰਧਾਨਗੀ �

Read Full Story: http://www.punjabinfoline.com/story/28707