Thursday, January 25, 2018

ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਤਲਵੰਡੀ ਸਾਬੋ ਵਿਖੇ 29 ਜਨਵਰੀ ਨੂੰ ਲਗਾਇਆ ਜਾ ਰਿਹੈ ਪੁਸਤਕ ਮੇਲ

ਤਲਵੰਡੀ ਸਾਬੋ, 25 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੁਸਤਕਾਂ ਗਿਆਨ ਦਾ ਸਮੁੰਦਰ ਹਨ ਅਤੇ ਅੱਜ ਦੇ ਸਮੇਂ ਦੌਰਾਨ ਪੂਰੀ ਦੁਨੀਆਂ ਵਿੱਚ ਗਿਆਨ ਤੋਂ ਵੱਡੀ ਕੋਈ ਵੀ ਸ਼ਕਤੀ ਨਹੀਂ ਹੈ। ਇਸ ਤੱਥ ਨੂੰ ਉਭਾਰਣ ਲਈ ਅਤੇ ਵਿਦਿਆਰਥੀਆਂ ਵਿੱਚ ਪੁਸਤਕਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਤਲਵੰਡੀ ਸਾਬੋ ਵਿਖੇ 29 ਜਨਵਰੀ ਨੂੰ ਪੁਸਤਕ ਮੇਲਾ ਲਗਾਇਆ ਜਾ ਰਿਹਾ ਹੈ। ਇਹ ਮੇਲਾ \"�

Read Full Story: http://www.punjabinfoline.com/story/28712