Wednesday, January 3, 2018

ਐਸ.ਟੀ.ਐਫ ਟੀਮ ਸੰਗਰੂਰ ਪੁਲਿਸ ਵੱਲੋਂ 45 ਗ੍ਰਾਮ ਹੈਰੋਇਨ ਸਮੇਤ 1 ਔਰਤ ਅਤੇ 1 ਵਿਅਕਤੀ ਕਾਬੂ ਅਤੇ 1 ਫਰਾਰ

ਧੂਰੀ 3 ਜਨਵਰੀ (ਮਹੇਸ਼ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਦੇ ਇੰਨਚਾਰਜ ਰਵਿੰਦਰ ਭੱਲਾ ਦੀ ਅਗਵਾਈ 'ਚ 1 ਔਰਤ ਅਤੇ 1 ਵਿਅਕਤੀ ਨੂੰ ਕਾਬੂ ਕਰਕੇ ਉ�

Read Full Story: http://www.punjabinfoline.com/story/28583