Sunday, January 14, 2018

47 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਸੰਗਰੂਰ,13 ਜਨਵਰੀ (ਸਪਨਾ ਰਾਣੀ) ਥਾਣਾ ਸਿਟੀ ਪੁਲਸ ਵੱਲੋਂ 2 ਨੌਜਵਾਨਾਂ ਕੋਲੋਂ 47 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਸਮੇਤ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਤੇ ਪੁਲਸ ਪਾਰਟੀ ਉੱਭਾਵਾਲ ਰੋਡ ਪੁਲ ਸੂਆ `ਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਉਭਾ�

Read Full Story: http://www.punjabinfoline.com/story/28648