Thursday, January 11, 2018

ਨਵ ਜਨਮੀਆਂ ਧੀਆਂ ਦੀ 5ਵੀਂ ਲੋਹੜੀ ਮਨਾਈ

ਧੂਰੀ,10 ਜਨਵਰੀ (ਮਹੇਸ਼ ਜਿੰਦਲ) ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ ਬੁਗਰਾ ਵੱਲੋਂ ਭਰੂਣ ਹੱਤਿਆਂ ਰੋਕਣ ਦੇ ਉਦੇਸ਼ ਲਈ ਅਤੇ ਸਮਾਜ ਵਿੱਚ ਲੜਕੀਆਂ ਦੇ ਸਤਿਕਾਰ ਲਈ 5ਵੀਂ ਲੋਹੜੀ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ। ਇਸ ਮੌਕੇ ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਐਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਉਹਨਾਂ �

Read Full Story: http://www.punjabinfoline.com/story/28627