Tuesday, January 23, 2018

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਗੁਰਮਤਿ ਪ੍ਰਚਾਰ ਵਹੀਰ ਵੱਲੋਂ ਮਾਲਵਾ ਜ਼ੋਨ ਦੇ 9 ਜ਼ਿਲਿਆਂ ਵਿਚ ਪ੍ਰਚਾਰ ਸ਼ੁਰੂ

ਤਲਵੰਡੀ ਸਾਬੋ 23 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਅਤੇ ਹਫਤਾਵਾਰੀ ਸਮਾਗਮਾਂ ਦੀ ਆਰੰ

Read Full Story: http://www.punjabinfoline.com/story/28702