Sunday, January 28, 2018

ਨੈਸ਼ਨਲ ਪਲਸ ਪੋਲੀਓ ਦੀ ਸ਼ੁਰੁਆਤ ਹੋਈ, ਸਾਰੇ ਹੀ ਮਾਤਾ ਪਿਤਾ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਉਣ- ਡਾ. ਅਸ਼ਵਨੀ ਕੁਮਾਰ ਐਸ. ਐਮ. ਓ

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਸਾਰੇ ਹੀ ਮਾਤਾ ਪਿਤਾ ਆਪਣੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪ�

Read Full Story: http://www.punjabinfoline.com/story/28725