Saturday, January 27, 2018

69ਵਾਂ ਗਣਤੰਤਰ ਦਿਵਸ ਨਵੀਂ ਅਨਾਜ ਮੰਡੀ ਧੂਰੀ ਵਿਖੇ ਮਨਾਇਆ

ਧੂਰੀ, 26 ਜਨਵਰੀ (ਮਹੇਸ਼ ਜਿੰਦਲ) ਨਵੀਂ ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ. ਧੂਰੀ ਸ਼੍ਰੀ ਅਮਰੇਸ਼ਵਰ ਸਿੰਘ ਨੇ 69ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤ ਪਰਿਵਾਰਾਂ ਅਤੇ ਝੋਨੇ ਦੀ ਨਾੜ ਨਾ ਫੂਕਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧ

Read Full Story: http://www.punjabinfoline.com/story/28717