Tuesday, January 9, 2018

ਵਾਲਮੀਕਿ ਸਮਾਜ ਵੱਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ

ਧੂਰੀ 09 ਜਨਵਰੀ (ਮਹੇਸ ਜਿੰਦਲ) ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਮਹਾਰਾਸ਼ਟਰ ਦੇ ਭੀਮਾ-ਕੋਰੇਗਾਓਂ ਵਿਖੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤਾਂ 'ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਇਤਿਹਾਸ 'ਚ ਦਰਜ 200 ਸਾਲ ਪੁਰਾਣੀ ਘਟਨਾ ਸੰਬੰਧੀ ਭੀਮ-ਕੋਰੇਗਾਓਂ ਜੰਗੀ ਯਾ

Read Full Story: http://www.punjabinfoline.com/story/28612