Wednesday, January 10, 2018

ਪੰਜਵੀਂ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਪ੍ਰੀਖਿਆ ਦੇ ਨਤੀਜੇ ਦਾ ਐਲਾਨ

ਸੰਗਰੂਰ,10 ਜਨਵਰੀ (ਸਪਨਾ ਰਾਣੀ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਪੰਜ ਸਾਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਗਣਿਤ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਦੇਵੀ ਦਿਆਲ ਵੱਲੋਂ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ ਲਈ 17 ਦਸੰਬਰ ਨੂੰ ਆਯੋਜਿਤ ਕੀਤ

Read Full Story: http://www.punjabinfoline.com/story/28619