Sunday, January 21, 2018

ਸਮਾਜਕ ਸਮੱਸਿਆਵਾਂ ਦੇ ਹੱਲ ਲਈ ਧਰਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ–ਭਾਈ ਗੋਬਿੰਦ ਸਿੰਘ ਲੌਂਗੋਵਾਲ

ਤਲਵੰਡੀ ਸਾਬੋ, 21 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਉਲੀਕੇ ਗਏ ਹਫਤਾਵਾਰੀ ਸਮਾਗਮਾਂ ਦੀ ਆਰੰਭਤਾ ਅੱਜ ਇੱਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਇੱਕ ਵਿਸ਼ਾਲ ਗੁਰਮਤਿ ਸਮਾਗਮ ਨਾਲ ਕੀਤੀ ਗਈ। ਇਸ ਗੁਰਮਤਿ ਸਮਾਗਮ ਵਿਚ ਸੱਚਖੰਡ

Read Full Story: http://www.punjabinfoline.com/story/28691