Wednesday, January 31, 2018

ਸ੍ਰੀ ਗੁਰੁ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਧੂਰੀ,31 ਜਨਵਰੀ (ਮਹੇਸ਼ ਜਿੰਦਲ) ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਧੂਰੀ ਵੱਲੋ ਡਾ. ਬੀ.ਆਰ ਅੰਬੇਦਕਰ ਕੰਮਿਨਿਊਟੀ ਹਾਲ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੇ ਧੁਮ-ਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਸੇਵਾ ਸਿੰਘ ਸ਼ਾਨ ਨੇ ਕੀਰਤਨ ਕੀਤਾ ਅਤੇ ਗੁਰਤੇਜ ਸਿੰਘ ਢੀਂਡਸਾ ਨੇ ਕਥਾ ਕਰਕੇ ਗੁਰੂ ਨਾਲ ਜੋੜਿਆ। ਗਿਆਨੀ ਗਿਆਨ ਸਿੰਘ ਨੇ ਰਵਿਦਾਸ �

Read Full Story: http://www.punjabinfoline.com/story/28737