Monday, January 8, 2018

ਨਵੇਂ ਚੁਣੇ ਕੌਂਸਲਰਾਂ ਨੇ ਕੀਤਾ ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਦਾ ਕੈਲੰਡਰ ਰਿਲੀਜ਼

ਤਲਵੰਡੀ ਸਾਬੋ, 8 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੀ ਸਮਾਜ ਸੇਵਾ ਦੇ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਮਾਲਵਾ ਵੈਲਫੇਅਰ ਐਂਡ ਸਪੋਰਟਸ ਕਲੱਬ ਤਲਵੰਡੀ ਸਾਬੋ ਵੱਲੋਂ ਤਿਆਰ ਕੀਤੇ ਸੰਨ 2018 ਦਾ ਕੈਲੰਡਰ ਸਥਾਨਕ ਕਮਿਊਨਟੀ ਹਾਲ ਵਿਖੇ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੁਆਰਾ ਰਿਲੀਜ਼ ਕੀਤਾ ਗਿਆ। ਰਿਲੀਜ਼ ਕੀਤੇ ਕੈਲੰਡਰ ਬਾਰੇ ਜਾਣਕਾਰੀ

Read Full Story: http://www.punjabinfoline.com/story/28608