Tuesday, January 2, 2018

ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ `ਤੇ ਮੁਕੰਮਲ ਪਾਬੰਦੀ

ਸੰਗਰੂਰ,02 ਜਨਵਰੀ (ਸਪਨਾ ਰਾਣੀ) ਵਧੀਕ ਜਿਲ੍ਹਾ ਮੈਜਿਸਟਰੇਟ ਸੰਗਰੂਰ ਸ. ਉਪਕਾਰ ਸਿੰਘ ਨੇ ਦੀ ਧਾਰਾ 144 ਅਧੀਨ ਸੰਗਰੂਰ ਵਿੱਚ ਪੈਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ,ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹ

Read Full Story: http://www.punjabinfoline.com/story/28578