Sunday, January 28, 2018

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਦੂਜਾ ਡਿਗਰੀ ਵੰਡ ਸਮਾਰੋਹ ਆਯੋਜਿਤ, ਕਨੇਡਾ ਦੀ ਉੱਘੀ ਮੈਕਗਿਲ ਯੂਨੀਵਰਸਿਟੀ ਦੇ ਪ੍ਰੋ. ਸ਼ਿਵ. ਓ. ਪ੍ਰਾਸ਼ਰ ਨੂੰ ਡੀ ਐਸ ਸੀ ਡਿਗਰੀ ਦੇ ਕੇ ਸਨਮਾਨਤ ਕੀਤਾ ਗਿਆ

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅੱਜ ਦੂਜਾ ਡਿਗਰੀ ਵੰਡ ਸਮਾਰੋਹ ਆਯੋਜਤ ਕੀਤਾ ਗਿਆ। ਜਿਸ ਵਿੱਚ ਆਪਣੀ ਸਿੱਖਿਆ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਖ-ਵੱਖ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਕੁਲਪਤੀ ਅਤੇ ਉਘੇ ਖੇਤੀ ਅਰਥ ਸ਼ਾਸ਼ਤਰੀ ਡਾ. ਸਰਦਾਰਾ ਸਿੰਘ ਜੌਹਲ ਕਨਵੋਕੇਸ਼ਨ ਦੇ ਮੁੱਖ ਮਹਿ�

Read Full Story: http://www.punjabinfoline.com/story/28723