Sunday, January 28, 2018

ਆਪਣੀ ਜਨਮਭੂਮੀ ਕੱਕੜਵਾਲ ਪਹੁੰਚ ਕੇ ਸਿੱਧੂ ਨੇ ਕੀਤੀਆਂ ਬਚਪਨ ਦੀਆਂ ਯਾਦਾਂ ਤਾਜ਼ੀਆਂ

ਧੂਰੀ, 27 ਜਨਵਰੀ (ਮਹੇਸ਼ ਜਿੰਦਲ) ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਗਰਾਮ ਪੰਚਾਇਤ ਕੱਕੜਵਾਲ ਦੇ ਸਹਿਯੋਗ ਨਾਲ ਗਣਤੰਤਰਤਾ ਦਿਵਸ ਮੌਕੇ ਕਰਵਾਏ ਇੱਕ ਸੱਭਿਆਚਾਰਕ ਪ੍ਰੋਗਰਾਮ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ਼੍ਰੀ ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਬਨਿਟ ਮੰਤਰੀ ਬਨਣ ਤੋਂ ਬਾਅਦ ਆਪਣੀ ਜਨਮਭੂਮੀ `ਤੇ ਪਹਿਲੀ ਵਾਰ ਪਹੁੰਚੇ ਸ਼੍ਰੀ ਸਿੱਧੂ ਨੇ �

Read Full Story: http://www.punjabinfoline.com/story/28719