ਤਲਵੰਡੀ ਸਾਬੋ, 9 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੇ ਮਹੀਨੇ ਮੁਕੰਮਲ ਹੋਈ ਸਥਾਨਕ ਨਗਰ ਪੰਚਾਇਤ ਦੀ ਚੋਣ ਤੋਂ ਬਾਅਦ ਭਾਵੇਂ 3 ਜਨਵਰੀ ਨੂੰ ਨਗਰ ਪੰਚਾਇਤ ਦੇ ਚੁਣੇ ਹੋਏ ਕੌਂਸਲਰਾਂ ਨੂੰ ਸੁਹੰ ਚੁਕਾਉਣ ਦਾ ਕੰਮ ਤਾਂ ਮੁਕੰਮਲ ਹੋ ਚੁੱਕਿਆ ਹੈ ਪ੍ਰੰਤੂ ਜੇਤੂ ਰਹੀ ਪਾਰਟੀ ਦੀ ਹਾਈ ਕਮਾਂਡ ਦੇ ਲਿਫਾਫੇ ਵਿੱਚੋਂ ਨਿਕਲਣ ਵਾਲਾ ਪ੍ਰਧਾਨਗੀ ਪਦ ਵਾਲਾ ਨਾਮ ਪ੍ਰਧਾਨਗੀ ਦੇ ਤਿੰਨ ਦਾਅਵੇਦਾਰਾਂ ਦੇ ਚ