Saturday, January 13, 2018

ਕਰਜ਼ਈ ਦਲਿਤ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਮਤੀ ਸਮਾਪਤ

ਧੂਰੀ 12 ਜਨਵਰੀ ( ਮਹੇਸ ਜਿੰਦਲ) ਬੀਤੇ ਦਿਨੀਂ ਪਿੰਡ ਭਸੌੜ ਵਿਖੇ ਕਰਜੇ ਦੇ ਭਾਰ ਹੇਠ ਦਬੇ ਇੱਕ ਦਲਿਤ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ। ਪਿੰਡ ਭਸੌੜ ਦੇ ਮੁੋਹਤਵਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿੰਡ 'ਚ ਕਰਅਿਾਨੇ ਦੀ ਦੁਕਾਨ ਕਰਦਾ ਦਲਿਤ ਪਰਿਵਾਰ ਦਾ ਰਾਜਪਾਲ ਸਿੰਘ (25) ਪੁੱਤਰ ਕਰਮ ਸਿੰਘ ਆਪਣੇ ਸਿਰ ਚੜ੍ਹੇ ਕਰੀਬ ਦੋ ਲੱਖ ਰੁਪੈ ਦੇ ਕਰਜ਼ੇ ਕਾਰਨ ਪ੍ਰੇ

Read Full Story: http://www.punjabinfoline.com/story/28636