ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ-) ਸਮਾਜ ਵਿੱਚ ਲੜਕੀਆਂ ਨੂੰ ਮਾਨ-ਸਨਮਾਨ ਦਿਵਾਉਣ ਦੇ ਮਕਸਦ ਨਾਲ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿੱਚ ਜਿੱਥੇ ਅੱਜ ਦੇ ਦਿਨ ਜੰਮੀਆਂ ਸਕੂਲ ਉਕਤ ਸਕੂਲ \'ਚ ਪੜ੍ਹਦੀਆਂ ਲੜਕੀਆਂ ਦੀ ਖੁਸ਼ੀ ਵਿੱਚ ਲੋਹੜੀ ਪਾ ਕੇ ਮੂੰਗਫਲੀਆਂ ਤੇ ਰੇਵੜੀਆਂ ਵੰਡੀਆਂ ਗਈਆਂ ਉੱਥੇ ਹੀ ਸਕੂਲ ਵੱਲੋਂ �