Friday, January 19, 2018

ਪੈਨਸ਼ਨਰਾਂ ਨੇ ਦਿੱਤਾ ਮਾਨ ਨੂੰ ਮੰਗ-ਪੱਤਰ

ਸੰਗਰੂਰ, 18 ਜਨਵਰੀ (ਸਪਨਾ ਰਾਣੀ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਫ਼ਰੰਟ ਜ਼ਿਲ੍ਹਾ ਸੰਗਰੂਰ ਦਾ ਇਕ ਵਫ਼ਦ ਸਰਪ੍ਰਸਤ ਜਗਦੀਸ਼ ਸ਼ਰਮਾ, ਬਲਬੀਰ ਸਿੰਘ ਰਤਨ, ਸਤਨਾਮ ਸਿੰਘ ਬਾਜਵਾ, ਸੁਖਦੇਵ ਸਿੰਘ ਮਾਨ ਅਤੇ ਹਰਬੰਸ ਜਿੰਦਲ ਦੀ ਅਗਵਾਈ ਵਿਚ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਮਕ ਰਹੀਆਂ ਹਨ ਉਨ੍ਹਾਂ ਦੇ �

Read Full Story: http://www.punjabinfoline.com/story/28679