Wednesday, January 3, 2018

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡ ਨਥੇਹਾ ਵਿਖੇ ਸਜਾਇਆ ਨਗਰ ਕੀਰਤਨ

ਤਲਵੰਡੀ ਸਾਬੋ, 3 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਨਥੇਹਾ ਵਿੱਚ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਫੁੱਲਾਂ ਨਾਲ

Read Full Story: http://www.punjabinfoline.com/story/28579