Friday, January 19, 2018

ਸ਼ਹੀਦ ਊਧਮ ਸਿੰਘ ਗਰੁੱਪ ਵਲੋਂ ਮੁਫ਼ਤ ਵਿੱਦਿਆ ਦੇਣ ਦਾ ਉਪਰਾਲਾ

ਸੰਗਰੂਰ, 18 ਜਨਵਰੀ (ਸਪਨਾ ਰਾਣੀ) ਸ਼ਹੀਦ ਊਧਮ ਸਿੰਘ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਇਲਾਕੇ ਦੇ ਸੂਝਵਾਨ ਦਾਨੀ ਅਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਇਲਾਕੇ ਦੇ ਪੱਛੜੇਪਨ ਨੂੰ ਦੂਰ ਕਰਨ ਲਈ ਸਿੱਖਿਆ ਦਾ ਪ੍ਰਸਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਲਾਕੇ ਦੇ ਸਹਿਯੋਗ ਤੇ ਮੈਨੇਜਮੈਂਟ ਦੀ ਮਿਹਨਤ ਸਦਕਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੇ ਵਿਸ਼ਵਾਸ ਨੇ ਮੈਨੇਜਮੈ�

Read Full Story: http://www.punjabinfoline.com/story/28680