Monday, January 15, 2018

ਮਾਲਵਾ ਵੈਲਫੇਅਰ ਬੰਗੀ ਨਿਹਾਲ ਸਿੰਘ ਵੱਲੋਂ ਵਾਲੀਬਾਲ,ਰੱਸਾਕਸ਼ੀ ਅਤੇ ਕੁਸ਼ਤੀਆਂ ਦਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ਼ ਸਮਾਪਤ ਹੋਇਆ।

ਰਾਮਾਂ ਮੰਡੀ,15 ਜਨਵਰੀ ( ਤਰਸੇਮ ਸਿੰਘ ਬੁੱਟਰ) ਇੱਥੋਂ ਥੋੜ੍ਹੀ ਦੂਰ ਪਿੰਡ ਬੰਗੀ ਨਿਹਾਲ ਸਿੰਘ ਦੇ ਸਮਾਜ ਸੇਵਾ ਨੂੰ ਸਮਪਰਪਿਤ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਜਗਜੀਤ ਸਿੰਘ ਮਾਨ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਠਿੰਡਾ ਦੀ ਦਿਸ਼ਾ ਨਿਰਦੇਸ਼ਨਾ \'ਚ ਦੋ ਰੋਜ਼ਾ ਬਲਾਕ ਪੱਧਰੀ ਤੀਜਾ ਵਾਲੀਬਾਲ ਖੇਡ ਆਦਿ ਦਾ ਟੂਰਨਾਮੈਂਟ ਕਰਵਾਇਆ ਗਿਆ।ਇਹਨਾਂ ਖੇਡਾਂ ਦਾ ਉਦਘਾਟਨ ਸਮਾਜ

Read Full Story: http://www.punjabinfoline.com/story/28656