Tuesday, January 9, 2018

ਪੱਤਰਕਾਰ ਰਚਨਾ ਖਹਿਰਾ 'ਤੇ ਦਰਜ ਮਾਮਲੇ ਦੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਨੇ ਵੀ ਕੀਤੀ ਨਿਖੇਧੀ

ਤਲਵੰਡੀ ਸਾਬੋ, 9 ਜਨਵਰੀ (ਗੁਰਜੰਟ ਸਿੰਘ ਨਥੇਹਾ)- ਟ੍ਰਿਬਿਊਨ ਸਮੂਹ ਦੀ ਪੱਤਰਕਾਰ ਰਚਨਾ ਖਹਿਰਾ ਵੱਲੋਂ ਆਧਾਰ ਡੇਟਾ ਵਿੱਚ ਖਾਮੀਆਂ ਸਬੰਧੀ ਰਿਪੋਰਟ ਪ੍ਰਕਾਸ਼ਿਤ ਕਰਨ ਤੋਂ ਬਾਅਦ ਯੂਨਿਕ ਆਇਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਉਸ ਖਿਲਾਫ ਨਵੀਂ ਦਿੱਲੀ ਵਿੱਚ ਐੱਫ. ਆਈ. ਆਰ ਦਰਜ ਕਰਵਾਉਣ ਨਾਲ ਜਿੱਥੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਤਲਵੰ�

Read Full Story: http://www.punjabinfoline.com/story/28616