Monday, January 22, 2018

ਮਸਜਿਦ ਦੇ ਕੰਮਾਂ ਪ੍ਰਤੀ ਮੁਸਲਿਮ ਭਾਈਚਾਰੇ ਦੀ ਮੀਟਿੰਗ ਹੋਈ

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਵਿਖੇ ਅੱਜ ਮੁਸਲਿਮ ਹਿਊਮਨ ਵੈਲਫੇਅਰ ਸੁਸਾਇਟੀ ਅਤੇ ਮੁਸਲਿਮ ਭਾਈਚਾਰੇ ਦੀ ਜਾਮਾਂ ਮਸਜਿਦ ਦੇ ਪ੍ਰਧਾਨ ਬਲਵੀਰ ਖਾਨ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ ਸਮੁੱਚੇ ਮੁਸਲਿਮ ਭਾਈਚਾਰੇ ਵੱਲੋਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ ਤਾਂ ਜੋ ਮਸਜਿਦ ਦੇ ਕੰਮਾਂ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ ਅਤੇ ਰੁ

Read Full Story: http://www.punjabinfoline.com/story/28698