Wednesday, January 24, 2018

ਰੌਸ਼ਨੀ ਕੇਅਰ ਹਸਪਤਾਲ ਬਠਿੰਡਾ ਵੱਲੋਂ ਪਿੰਡ ਲਹਿਰੀ ਵਿਖੇ ਲਗਾਇਆ ਅੱਖਾਂ ਦਾ ਫਰੀ ਚੈੱਕ-ਅੱਪ ਕੈਂਪ

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੀ ਪੰਚਾਇਤ ਦੇ ਮੈਂਬਰ ਗੋਰਾ ਸਿੰਘ ਲਹਿਰੀ ਵੱਲੋਂ ਰੌਸ਼ਨੀ ਆਈ ਹਸਪਤਾਲ ਬਠਿੰਡਾ ਦੇ ਡਾਕਟਰਾਂ ਰਾਹੀਂ ਅੱਖਾਂ ਦਾ ਫਰੀ ਚੈੱਕ-ਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਰੌਸ਼ਨੀ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ।\r\nਉਕਤ ਕੈਂਪ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ. ਗੋਰ�

Read Full Story: http://www.punjabinfoline.com/story/28706