Monday, January 22, 2018

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਚਾਈਨਾ ਡੋਰ ਨਾ ਵਰਤਣ ਲਈ ਬੱਚਿਆਂ ਨੇ ਚੁੱਕੀ ਸੌਂਹ

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਬੱਚਿਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਬੱਚਿਆਂ ਵੱਲੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ।\r\nਰੋਜਾਨਾ ਹੋਣ ਵਾਲੀ ਅਸੈਂਬਲੀ ਦੇ ਦੌ�

Read Full Story: http://www.punjabinfoline.com/story/28694