Sunday, January 28, 2018

ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦੇਣ ਨਾਲ ਦੋ ਨੌਜਵਾਨਾਂ ਦੀ ਮੌਤ, ਨਗਰ ਅੰਦਰ ਸੋਗ ਦੀ ਲਹਿਰ

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੀ ਦੇਰ ਰਾਤ ਤਲਵੰਡੀ ਸਾਬੋ ਬਠਿੰਡਾ ਰੋੜ ਤੇ ਵਾਪਰੇ ਸੜਕੀ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ,ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।\r\nਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਨਾਨਕ ਸਿੰਘ (22) ਅਤੇ ਗਗਨਦੀਪ ਸਿੰਘ (21) ਕਿਸੇ ਕੰਮ ਤੋਂ ਬਠਿੰਡ�

Read Full Story: http://www.punjabinfoline.com/story/28722