Tuesday, January 16, 2018

ਸਵੱਛ ਭਾਰਤ ਅਭਿਆਨ ਤਹਿਤ ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਸਮੇਂ ਤੋਂ ਦੇਸ਼ ਵਿੱਚ ਸਾਫ ਸਫਾਈ ਰੱਖਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਤਹਿਤ ਤਲਵੰਡੀ ਸਾਬੋ ਨਗਰ ਅੰਦਰ ਵੀ ਨਗਰ ਪੰਚਾਇਤ ਤਲਵੰਡੀ ਸਾਬੋ ਵੱਲੋਂ ਜਿੱਥੇ ਬੀਤੇ ਸਮੇਂ ਵਿੱਚ ਕਈ ਸਮਾਗਮ ਆਯੋਜਤ ਕੀਤੇ ਗਏ ਉੱਥੇ ਅੱਜ ਨਗਰ ਪੰਚਾਇਤ ਦੇ ਯਤਨਾਂ ਸਦਕਾ ਨਗਰ ਦੇ ਕਈ ਸਕੂਲਾਂ �

Read Full Story: http://www.punjabinfoline.com/story/28667