Tuesday, January 9, 2018

ਈ.ਵੇ ਬਿਲ ਸਬੰਧੀ ਵਪਾਰੀਆਂ ਨੂੰ ਦਿਤੀ ਜਾਣਕਾਰੀ

ਧੂਰੀ 09 ਜਨਵਰੀ (ਮਹੇਸ ਜਿੰਦਲ) 1 ਫਰਵਰੀ 2018 ਤੋਂ ਲਾਗੂ ਹੋਣ ਜਾ ਰਹੇ ਈ.ਵੇ ਬਿੱਲ ਸਿਸਟਮ ਸਬੰਧੀ ਜਾਣਕਾਰੀ ਦੇਣ ਦੇ ਮਕਸਦ ਨਾਲ ਸੇਲ ਟੈਕਸ ਵਿਭਾਗ ਵੱਲੋਂ ਈ.ਟੀ.ਓ ਧੂਰੀ ਜਸਵੀਤ ਕੌਰ ਦੀ ਅਗਵਾਈ ਹੇਠ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ 'ਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪ੍ਰਮੋਦ ਗੁਪਤਾ ਤੇ ਹੋਰ ਆਗੂਆਂ ਸਮੇਤ ਰੀਟੇਲ ਕਰਿਆਣਾ ਮਰਚੈਂਟ ਐਸੋਸੀਏਸ਼ਨ ਦੇ ਆਗੂ ਤੇ ਵੱਡੀ ਗ�

Read Full Story: http://www.punjabinfoline.com/story/28613