Monday, January 29, 2018

ਨਾਇਬ ਤਹਿਸੀਲਦਾਰ ਦਾ ਰੀਡਰ ਚਾਰ ਹਜਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ, ਪਟਵਾਰੀ ਦੇ ਸਹਾਇਕ ਖਿਲਾਫ ਵੀ ਕੀਤਾ ਮਾਮਲਾ ਦਰਜ

ਤਲਵੰਡੀ ਸਾਬੋ, 29 ਜਨਵਰੀ (ਗੁਰਜੰਟ ਸਿੰਘ ਨਥੇਹਾ)- ਭ੍ਰਿਸ਼ਟਾਚਾਰ ਦੇ ਵਾਰ ਵਾਰ ਸਾਹਮਣੇ ਆ ਰਹੇ ਮਾਮਲਿਆਂ ਕਰਕੇ ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲੇ ਸਥਾਨਕ ਕਚਿਹਰੀ ਕੰਪਲੈਕਸ ਵਿੱਚ ਅੱਜ ਉਸ ਸਮੇਂ ਫਿਰ ਸੰਨਾਟਾ ਛਾ ਗਿਆ ਜਦੋਂ ਵਿਜੀਲੈਂਸ ਬਿਊਰੋ ਮਾਨਸਾ ਦੀ ਟੀਮ ਨੇ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਰੀਡਰ ਨੂੰ ਇੱਕ ਕਿਸਾਨ ਤੋਂ ਜਮੀਨ ਦੀ ਗਿਰਦਾਵਰੀ ਦੀ ਦਰੁਸਤੀ ਲਈ ਰਿਸ਼ਵਤ ਲੈਂਦਿ�

Read Full Story: http://www.punjabinfoline.com/story/28731