Saturday, January 13, 2018

ਪਿੰਡ ਜਗਾ ਰਾਮ ਤੀਰਥ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਸ੍ਰੀ ਨਰੈਣ ਮੁਨੀ ਜੀ ਦੀ ਪੰਦਰਵੀਂ ਬਰਸੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ ਤੇ ਰਾਜਸੀ ਸਖਸ਼ੀਅਤਾਂ ਨੇ ਵੀ ਹਾਜਿਰੀ ਭਰੀ। ਸਭ ਤੋਂ ਪਹਿਲਾਂ ਡੇਰੇ ਅੰਦਰ ਪਿ�

Read Full Story: http://www.punjabinfoline.com/story/28644