Tuesday, January 16, 2018

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਤਹਿਸੀਲਦਾਰ ਤਲਵੰਡੀ ਸਾਬੋ ਦੇ ਦਫਤਰ ਅੱਗੇ ਲਾਇਆ ਧਰਨਾ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਕਰਜਾ ਮੁਆਫੀ ਲੈਣ ਲਈ ਮਾਲ ਵਿਭਾਗ ਦੇ ਰਿਕਾਰਡ ਵਿੱਚ ਆਪਣੀ ਜਮੀਨ ਦੀ ਸਹੀ ਮਲਕੀਅਤ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਜਿਲਾ ਸੀਨੀਅਰ ਮੀਤ ਪ੍ਰਧਾਨ ਰਾਜ ਮਹਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਤਹਿਸੀਲਦਾਰ ਦਫਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।\r\nਧਰਨੇ

Read Full Story: http://www.punjabinfoline.com/story/28668