Wednesday, January 3, 2018

ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਵੱਲੋਂ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ

ਧੂਰੀ 3 ਜਨਵਰੀ (ਮਹੇਸ਼ ਜਿੰਦਲ) ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮੰਤੀ (ਰਜਿ:) ਧੂਰੀ, ਸੰਸਥਾ ਦੇ ਪ੍ਰਧਾਨ ਰਮੇਸ਼ ਗਰਗ ਨੇ ਕਿਹਾ ਕਿ ਸੰਸਥਾ ਵੱਲੋਂ ਸ਼ਹਿਰ 'ਚ ਹਰ ਸਾਲ ਜਰੂਰਤਮੰਦ ਲੜਕੀਆਂ ਦੇ ਵਿਆਹ ਕੀਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਹ ਸੰਸਥਾ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਜ ਭਲਾਈ ਦੇ ਕੰਮ ਕਰਦੀ ਆ ਰਹੀ ਹੈ।ਅਤੇ ਸੰਸਥਾ ਪਿਛਲੇ 28 ਸਾਲਾਂ ਤੋਂ ਲਗਾਤਾਰ ਸ਼ਹਿਰ ਅਤੇ ਵੱਖ-ਵੱਖ ਤੀਰਥ ਸਥਾਨਾ�

Read Full Story: http://www.punjabinfoline.com/story/28582