Saturday, January 6, 2018

ਕੈਪਟਨ ਸਰਕਾਰ ਦਾ ਕਰਜਾ ਮੁਆਫੀ ਸਮਾਗਮ ਨਿਰਾ ਡਰਾਮਾ, ਕਿਸੇ ਕਿਸਾਨ ਦਾ ਦੋ ਲੱਖ ਰੁਪਏ ਕਰਜਾ ਮੁਆਫ ਨਹੀਂ-ਕਿਸਾਨ ਆਗੂ

ਤਲਵੰਡੀ ਸਾਬੋ, 6 ਜਨਵਰੀ (ਗੁਰਜੰਟ ਸਿੰਘ ਨਥੇਹਾ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਰਕਾਰ ਬਨਣ ਤੋਂ ਪਹਿਲਾਂ ਸਮੁੱਚੇ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜਾ ਮੁਆਫ ਕਰਨ ਦਾ ਵਾਅਦਾ ਕਰਕੇ ਸੱਤਾ ਹਾਸਲ ਕੀਤੀ ਸੀ ਪ੍ਰੰਤੂ ਸਰਕਾਰ ਬਣਦਿਆਂ ਹੀ ਅੱਖਾਂ ਫੇਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜਾ ਮੁਆਫ ਕਰਨ ਦਾ ਐਲਾਨ ਕਰ ਦਿੱਤਾ�

Read Full Story: http://www.punjabinfoline.com/story/28599