Wednesday, January 24, 2018

ਮਾਤਾ ਸਾਹਿਬ ਕੌਰ ਕਾਲਜ਼ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਲਾਇਆ ਇੱਕ ਰੋਜ਼ਾ ਐੱਨ ਐੱਸ ਕੈਂਪ

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਐੱਨ ਐੱਸ ਐੱਸ ਅਤੇ ਰੈੱਡ ਰੀਬਨ ਕਲੱਬ ਵੱਲੋਂ ਰਾਸ਼ਟਰੀ ਯੁਵਕ ਦਿਨ ਨੂੰ ਸਮਰਪਿਤ ਇੱਕ ਰੋਜ਼ਾ ਕੈਂਪ ਲਗਾਇਆ ਗਿਆ ਜਿਸ ਦੇ ਤਹਿਤ ਸਕੂਲ ਅਤੇ ਕਾਲਜ ਵਿਦਿਆਰਥਣਾਂ ਨੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈੱਫ ਐਂਡ ਡੰਮ ਬਠਿੰਡਾ ਵਿਜਿਟ ਕੀਤਾ ਵਿਦਿਆਰਥਣਾਂ ਨੇ ਸਕੂਲ ਦੇ ਬੱਚਿਆਂ ਨੂੰ ਖਾਣ ਪੀਣ

Read Full Story: http://www.punjabinfoline.com/story/28709