Wednesday, January 10, 2018

ਵਿਰਾਸਤੀ ਗਾਇਕੀ ਨਾਲ ਝੂਮ ਉੱਠੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ

ਤਲਵੰਡੀ ਸਾਬੋ, 10 ਜਨਵਰੀ (ਗੁਰਜੰਟ ਸਿੰਘ ਨਥੇਹਾ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਕਾਲਜ ਵਿੱਚ ਲੋਹੜੀ ਨੂੰ ਸਮਰਪਿਤ ਪ੍ਰੋਗਰਾਮ \"ਪੰਜਾਬੀ ਗਾਇਕੀ ਵਿਰਾਸਤੀ ਗੀਤਾਂ ਸੰਗ\" ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਡੀਨ ਡਾ. ਲਾਭ ਸਿੰਘ ਖੀਵਾ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਪੰਜਾਬੀ ਵਿਰਸੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾ

Read Full Story: http://www.punjabinfoline.com/story/28623