Thursday, January 18, 2018

ਬੰਗੀ ਨਿਹਾਲ ਸਿੰਘ ਵਿਖੇ ਦਸਤਾਰ ਸਿਖਲਾਈ ਕੈਂਪ ਲਾਇਆ

ਰਾਮਾਂ ਮੰਡੀ,18 ਜਨਵਰੀ(ਤਰਸੇਮ ਸਿੰਘ ਬੁੱਟਰ) ਇੱਥੋਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ਼ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ।ਜਿਸ ਵਿੱਚ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਪੂਰੇ ਉਤਸ਼ਾਹ ਦੇ ਨਾਲ਼ ਭਾਗ ਲਿਆ।ਇਸ ਦਸਤਾਰ ਸਿਖਲਾਈ ਕੈਂਪ ਦੇ ਕੋਚ ਚੀਨਾ ਧਾਲੀਵਾਲ਼ ਲਾਲੇਆਣਾ ਨੇ ਭਾਗ ਲੈਣ ਵਾਲ਼ਿਆ �

Read Full Story: http://www.punjabinfoline.com/story/28676